ਫਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ 2 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਚਾਰ ਵਿਅਕਤੀ ਨਾਮਜ਼ਦ
Fatehgarh Sahib, Fatehgarh Sahib | Jul 17, 2025
ਮੰਡੀ ਗੋਬਿੰਦਗੜ੍ਹ ਦੀ ਇੱਕ ਫਰਮ ਤੋਂ ਮੰਗਵਾਏ 392 ਟਨ ਲੋਹੇ ਦੀ ਅਦਾਇਗੀ ਨਾ ਕਰਕੇ ਕਰੀਬ 2 ਕਰੋੜ ਰੁਪਏ ਦੀ ਧੋਖਾਧੜੀ ਕੀਤੇ ਜਾਣ ਦੇ ਕਥਿਤ ਮਾਮਲੇ...