ਪਟਿਆਲਾ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਵੋਟਰ ਦਿਵਸ ਮੋਕੇ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਕੀਤੀ ਅਪੀਲ
ਕੌਮੀ ਵੋਟਰ ਦਿਵਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵੋਟ ਬਣਾਉਣ ਨੂੰ ਲੈਕੇ ਇਲੈਕਸ਼ਨ ਕਮਿਸ਼ਨ ਵੱਲੋਂ ਕਈ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਰਾਹੀਂ ਨੌਜਵਾਨਾਂ ਨੂੰ ਵੋਟ ਬਣਾਉਂ ਨੂੰ ਲੈਕੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।