ਮਲੋਟ: ਕੈਬਨਿਟ ਮੰਤਰੀ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਗੜਿਆਂ ਅਤੇ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਹਲਕਾ ਲੰਬੀ ਦੇ ਪਿੰਡ ਗੁਰੂਸਰ ਜੋਧਾ, ਛਾਪਿਆਂ ਵਾਲੀ, ਬੁਰਜ ਸਿੱਧਵਾਂ, ਸ਼ਾਮਖੇੜਾ, ਪੱਕੀ ਟਿੱਬੀ ਅਤੇ ਡੱਬਵਾਲੀ ਢਾਬ ਵਿਖੇ ਜੋ ਫ਼ਸਲਾਂ ਦਾ ਨੁਕਸਾਨ ਹੋਇਆ ਉਸ ਸਬੰਧੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੀ ਦਿਨੀਂ ਬ