ਤਰਨਤਾਰਨ: ਤਰਨ ਤਾਰਨ: ਨੌਸ਼ਿਹਰਾ ਢਾਲਾ ਦੇ ਖੇਤਾਂ ਵਿੱਚੋਂ 624 ਗ੍ਰਾਮ ਹੈਰੋਇਨ ਬਰਾਮਦ
ਤਰਨ ਤਾਰਨ ਦੇ ਪਿੰਡ ਨੌਸ਼ਿਹਰਾ ਢਾਲਾ ਵਿੱਚ ਥਾਣਾ ਖਾਲੜਾ ਪੁਲਿਸ ਅਤੇ ਬੀ.ਐੱਸ.ਐੱਫ. ਵੱਲੋਂ ਚਲਾਈ ਸਾਂਝੀ ਮੁਹਿੰਮ ਦੌਰਾਨ 624 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।