ਖਰੜ: ਖਰੜ ਵਿਖੇ ਸ਼ਿਵ ਸੈਨਾ ਹਿੰਦ ਵੱਲੋਂ ਨਿਰੰਜਨ ਸ਼ਾਸਤਰੀ ਨੂੰ ਰਾਸ਼ਟਰੀ ਧਾਰਮਿਕ ਪ੍ਰਚਾਰਕ ਨਿਯੁਕਤ ਕੀਤਾ
ਖਰੜ ਵਿਖੇ ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਤ ਸ਼ਰਮਾ ਵੱਲੋਂ ਨਵੇਂ ਅਹੁਦੇਦਾਰ ਦੀ ਨਿਯੁਕਤੀ ਦੇ ਸਬੰਧ ਵਿੱਚ ਇੱਕ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਨਿਰੰਜਨ ਸ਼ਾਸਤਰੀ ਨੂੰ ਰਾਸ਼ਟਰੀ ਧਾਰਮਿਕ ਪ੍ਰਚਾਰਕ ਨਿਯੁਕਤ ਕੀਤਾ ਗਿਆ ਇਸ ਮੌਕੇ ਪ੍ਰਧਾਨ ਨਿਸ਼ਾਤ ਸ਼ਰਮਾ ਵੱਲੋਂ ਵੱਖ-ਵੱਖ ਥਾਵਾਂ ਤੋਂ ਆਏ ਹੋਏ ਮੈਂਬਰਾਂ ਨੂੰ ਪ੍ਰੋਗਰਾਮ ਵਿੱਚ ਜੀ ਆਇਆ ਆਖਿਆ