ਮਲੋਟ: ਪਰਵਿੰਦਰ ਝੋਟਾ ਕਤਲ ਮਾਮਲਾ: ਖੇਤੀਬਾੜੀ ਮੰਤਰੀ ਦੇ ਘਰ ਬਾਹਰ ਕਿਸਾਨਾਂ ਤੇ ਮਜ਼ਦੂਰਾਂ ਦਾ ਧਰਨਾ
Malout, Muktsar | Oct 19, 2026 ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਚੱਕ ਅਲੀਸ਼ੇਰ ਹਾਦਸੇ ਦੇ ਪੀੜਤ ਮਜ਼ਦੂਰਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ।