Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਭਿੱਖੀਵਿੰਡ: ਡੀਐਸਪੀ ਦਫ਼ਤਰ ਭਿੱਖੀਵਿੰਡ ਵਿਖੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਕੀਤੀ ਵੱਖ ਵੱਖ ਥਾਣਾ ਮੁਖੀਆਂ ਨਾਲ ਮੀਟਿੰਗ

Bhikhiwind, Tarn Taran | Feb 29, 2024
ਡੀਐਸਪੀ ਦਫਤਰ ਭਿੱਖੀਵਿੰਡ ਵਿਖੇ ਭਿੱਖੀਵਿੰਡ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਵੱਖ-ਵੱਖ ਪੁਲਿਸ ਥਾਣਿਆਂ ਦੇ ਮੁਖੀਆਂ ਦੇ ਨਾਲ ਇੱਕ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੇ ਵਿੱਚ ਥਾਣਿਆਂ ਦੇ ਵਿੱਚ ਪਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ