ਨਵਾਂਸ਼ਹਿਰ: ਕਾਂਗਰਸ ਦੇ MP ਹੁੱਡਾ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਮ ਬਦਲਣ ਦੇ ਬਿਆਨ ਦੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਨਿਖੇਧੀ ਕੀਤੀ
ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਨੇ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਮ ਬਦਲਣ ਨੂੰ ਲੈ ਕੇ ਬਿਆਨ ਜਾਰੀ ਕੀਤਾ ਸੀ। ਇਸ ਬਿਆਨ ਨੂੰ ਲੈ ਕੇ ਭਾਜਪਾ ਦੇ ਜ਼ਿਲਾ ਨਵਾਂ ਸ਼ਹਿਰ ਤੋਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਾਂਗਰਸੀਆਂ ਦੇ ਇਸ ਬਿਆਨ ਨੂੰ ਲੈ ਕੇ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ