ਫਿਲੌਰ: ਥਾਣਾ ਗੁਰਾਇਆ ਦੀ ਪੁਲਿਸ ਨੇ ਗੁਰਾਇਆਂ ਦੇ ਪੈਟਰੋਲ ਪੰਪ ਦੇ ਕੋਲ ਨਾਕੇਬੰਦੀ ਦੌਰਾਨ ਇੱਕ ਐਕਟੀਵਾ ਤੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦੇ ਆਂ ਗੁਰਾਇਆ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਪੰਪ ਦੇ ਕੋਲ ਨਾਕੇ ਬੰਦੇ ਦੌਰਾਨ ਇੱਕ ਐਕਟੀਵਾ ਤੇ ਦੋ ਨਸ਼ਾ ਤਸਕਰਾਂ ਨੂੰ ਗਿਰਫਤਾਰ ਕੀਤਾ ਅਤੇ ਇੱਕ ਦੇ ਕੋਲੋਂ ਸੱਤ ਗ੍ਰਾਮ ਹੀਰੋਇਨ ਤੇ ਦੂਜੇ ਦੇ ਕੋਲੋਂ ਅੱਠ ਗ੍ਰਾਮ ਹੀਰੋਇਨ ਬਰਾਮਦ ਹੋਈ ਹੈ। ਤੇ ਦੋਨਾਂ ਦੇ ਖਿਲਾਫ ਮਾਮਲਾ ਦਰਜ ਕਰ ਪੁਲਿਸ ਨੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਸੀ ਕਿ ਦੋਨੇ ਹੀ ਲੁਧਿਆਣੇ ਦੇ ਰਹਿਣ ਵਾਲੇ ਹਨ