ਫ਼ਿਰੋਜ਼ਪੁਰ: ਸੀਆਈਏ ਸਟਾਫ ਵੱਲੋਂ ਦੁਲਚੀ ਕੇ ਕੇ ਨੇੜੇ ਨਾਕਾਬੰਦੀ ਦੌਰਾਨ ਪੰਜ ਕਿਲੋ 225 ਗਰਾਮ ਹੈਰੋਇਨ ਮਹਿੰਦਰਾ ਪਿਕ ਗੱਡੀ ਸਮੇਤ ਨਸ਼ਾ ਤਸਕਰ ਕਾਬੂ
ਸੀਆਈਏ ਸਟਾਫ ਵੱਲੋਂ ਦੂਲਚੀ ਕੇ ਰੋਡ ਵਿਖੇ ਨਾਕਾਬੰਦੀ ਦੌਰਾਨ ਪੰਜ ਕਿਲੋ 225 ਗ੍ਰਾਮ ਹੈਰੋਇਨ ਇੱਕ ਮਹਿੰਦਰਾ ਪਿਕਅਪ ਗੱਡੀ ਸਮੇਤ ਨਸ਼ਾ ਤਸਕਰ ਕਾਬੂ ਅੱਜ ਸ਼ਾਮ 4 ਵਜੇ ਦੇ ਕਰੀਬ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੂੰ ਗੁਪਤ ਸੂਚਨਾ ਸੀ ਆਰੋਪੀ ਕ੍ਰਿਸ਼ਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਨਿਆਲ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਹੈਰੋਇਨ ਦੀ ਸਮਗਲਿੰਗ ਕਰਦਾ