ਸੰਗਰੂਰ: ਸਾਬਕਾ ਵਿਧਾਇਕ ਅਰਵਿੰਦ ਖੰਨਾ ਗੁਰਬਲਵਿੰਦਰ ਸਿੰਘ ਦੇ ਘਰ ਪਹੁੰਚੇ ਅਤੇ ਦੁੱਖ ਪ੍ਰਗਟਾਵਾ ਕੀਤਾ
ਸਾਬਕਾ ਵਿਧਾਇਕ ਅਰਵਿੰਦ ਖੰਨਾ ਗੁਰਬਲਵਿੰਦਰ ਸਿੰਘ ਜੀ ਦੇ ਘਰ ਪਹੁੰਚੇ ਅਤੇ ਦੁੱਖ ਪ੍ਰਗਟਾਵਾ ਕੀਤਾ ਤਸਵੀਰਾਂ ਅੱਜ ਸ਼ਾਮ 4 ਵਜੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗੁਰਬਲਵਿੰਦਰ ਦੇ ਸਤਿਕਾਰਯੋਗ ਮਾਤਾ ਹਰਭਜਨ ਕੌਰ ਜੀ ਦੇ ਦਿਹਾਂਤ ਦੀ ਖਬਰ ਸੁਣ ਕੇ ਮਨ ਦੁਖੀ ਹੋਇਆ ਤੇ ਅੱਜ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।