ਪਠਾਨਕੋਟ: ਸਿੰਬਲ ਚੌਂਕ ਵਿਖੇ ਟਰੈਫਿਕ ਪੁਲਿਸ ਦੇ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਲੋਕਾਂ ਦੇ ਕੱਟੇ ਗਏ ਚਲਾਨ
ਪਠਾਨਕੋਟ ਦੇ ਸਿੰਬਲ ਚੌਂਕ ਵਿਖੇ ਟਰੈਫਿਕ ਪੁਲਿਸ ਦੇ ਵੱਲੋਂ ਵਿਸ਼ੇਸ਼ ਨਾਕਾ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਲੋਕਾਂ ਦੇ ਚਲਾਨ ਕੱਟੇ ਗਏ ਇਸ ਸਬੰਧੀ ਟ੍ਰੈਫਿਕ ਇੰਚਾਰਜ ਬ੍ਰਹਮਦਥ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸਐਸਪੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਸਿੰਪਲ ਚੌਂਕ ਵਿਖੇ ਨਾਕਾ ਲਗਾਇਆ ਗਿਆ ਸੀ ਜਿੱਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਲੋਕਾਂ ਦੇ ਚਲਾਨ ਕੱਟੇ ਗਏ ਹਨ।