ਰੂਪਨਗਰ: 20 ਜੁਲਾਈ ਨੂੰ ਆਨੰਦਪੁਰ ਸਾਹਿਬ ਵਿਖੇ ਹੋਵੇਗੀ ਦੌੜ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨੇ ਦਿੱਤੀ ਜਾਣਕਾਰੀ
Rup Nagar, Rupnagar | Jul 11, 2025
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਪੁਲਿਸ ਅਤੇ ਪ੍ਰੈਸ ਕਲੱਬ ਅਨੰਦਪੁਰ ਸਾਹਿਬ...