ਅੰਮ੍ਰਿਤਸਰ 2: ਹਾਕੀ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਹਾਕੀ ਟੀਮ ਪਹੁੰਚੀ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਕੀਤਾ ਗਿਆ ਜੋਰਦਾਰ ਸਵਾਗਤ
ਏਸ਼ੀਆ ਕੱਪ ਦੇ ਵਿੱਚ ਅੱਠ ਸਾਲ ਬਾਅਦ ਜਿੱਤ ਮਿਲਨ ਤੋਂ ਬਾਅਦ ਭਾਰਤੀ ਹਾਕੀ ਟੀਮ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਪਹੁੰਚੀ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਜੋਰਦਾਰ ਉਹਨਾਂ ਦਾ ਸਵਾਗਤ ਕੀਤਾ ਗਿਆ। ਉੱਥੇ ਹੀ ਹਾਕੀ ਟੀਮ ਦੇ ਕਪਤਾਨ ਦਾ ਕਹਿਣਾ ਹੈ ਕਿ ਜੋ ਪੰਜਾਬ ਦੇ ਵਿੱਚ ਬਾੜ ਆਈ ਹੈ ਉਸ ਨੂੰ ਲੈ ਕੇ ਵੀ ਪਿੰਡ ਵਾਸੀਆਂ ਦੀ ਮਦਦ ਕੀਤੀ ਜਾਏਗੀ