ਬਠਿੰਡਾ: ਬਠਿੰਡਾ ਪੁਲਿਸ ਵੱਲੋਂ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ, ਦਿੱਤੀ ਸ਼ਰਧਾਂਜਲੀ
ਬਠਿੰਡਾ ਪੁਲਿਸ ਨੇ ਦੇਸ਼ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਮੁਲਾਜ਼ਮਾਂ ਨੂੰ ਯਾਦ ਕੀਤਾ। ਥਾਣਾ ਮੌੜ ਅਤੇ ਫੂਲ ਦੇ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਿਠਾਈਆਂ ਵੰਡੀਆਂ।