ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਬਿਲਗਾ ਤੋਂ ਹਰਿਦੁਆਰ ਅਤੇ ਰਿਸ਼ੀਕੇਸ਼ ਜਾਣ ਵਾਲੀ ਸੰਗਤਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।