ਮੁਕਤਸਰ: ਪੰਜਾਬ ਸਰਕਾਰ ਵਪਾਰੀਆਂ ਨੂੰ ਪ੍ਰਫੁੱਲਿਤ ਕਰਨ ਵੱਲ ਦੇਵੇ ਧਿਆਨ : ਰਾਜਾ ਵੜਿੰਗ, ਸੂਬਾ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁਪਹਿਰ ਕਰੀਬ 2 ਵਜੇ ਸੋਸ਼ਲ ਮੀਡੀਆ ਪੇਜ ਤੇ ਲਾਈਵ ਹੋ ਕੇ ਪੰਜਾਬ ਸਰਕਾਰ ਕੋਲੋਂ ਵਪਾਰੀਆਂ ਤੇ ਵੱਧ ਤੋਂ ਵੱਧ ਟੈਕਸ ਲਗਾਉਣ ਦੀ ਜਗ੍ਹਾ ਤੇ ਉਹਨਾਂ ਨੂੰ ਪ੍ਰਫੁੱਲਤ ਕਰਨ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।