ਡੇਰਾ ਬਾਬਾ ਨਾਨਕ: ਸੀਆਰਪੀਐਫ ਵਿੱਚ ਤਾਇਨਾਤ ਥਾਣੇਦਾਰ ਦੀ ਮੌਤ ਤੋਂ ਬਾਅਦ ਉਸਦੇ ਜੱਦੀ ਪਿੰਡ ਮਛਰਾਲਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ
ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਇਲੈਕਸ਼ਨ ਡਿਊਟੀ ਲਈ ਰਾਜਸਥਾਨ ਗਏ ਸੀਆਰਪੀਐਫ ਵਿੱਚ ਤਾਇਨਾਤ ਕਰਮਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ।ਜਿਸ ਦਾ ਸਰਕਾਰੀ ਸਨਮਾਨਾਂ ਨਾਲ ਉਸ ਦੇ ਜੱਦੀ ਪਿੰਡ ਮਛਰਾਲਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।