ਮਲੋਟ: ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪੰਚਾਇਤਾਂ ਨਾਲ ਕੀਤੀ ਮੀਟਿੰਗ, ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
Malout, Muktsar | May 14, 2025 ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਬਲੈਕ ਰੋਜ Crc ਬਿਲਡਿੰਗ ਦਫਤਰ ਵਿਖੇ ਪੰਚਾਇਤਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਵਿਕਾਸ ਕੰਮਾਂ ਵਿੱਚ ਤੇਜੀ ਆਉਂਦੀ ਹੈ ਤੇ ਲੋਕਾਂ ਨੂੰ ਵੀ ਫਾਇਦਾ ਹੁੰਦਾ ਹੈ।