ਵਾਰਡ ਨੰਬਰ 9 ਤੋਂ 'ਆਪ' ਉਮੀਦਵਾਰ ਸੋਨੀਆ ਗੁਪਤਾ ਦੇ ਚੋਣ ਦਫਤਰ ਦਾ ਉਦਘਾਟਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਕੀਤਾ ਗਿਆ