ਮਾਨਸਾ: ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ, ਜਾਣੋ ਪੂਰੀ ਜਾਣਕਾਰੀ
Mansa, Mansa | Oct 1, 2026 ਮਾਨਸਾ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ 100% ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ 12 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਕਿਸੇ ਵੀ ਜਾਣਕਾਰੀ ਲਈ ਜ਼ਿਲ੍ਹਾ ਅਤੇ ਹਲਕਾ ਪੱਧਰ 'ਤੇ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ।