ਫ਼ਿਰੋਜ਼ਪੁਰ: ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਡੀਸੀ ਦਫਤਰ ਡੀਸੀ ਨੂੰ ਮੰਗ ਪੱਤਰ ਸੌਂਪ ਕੇ ਕੇਂਦਰ ਸਰਕਾਰ ਨੂੰ ਤੁਰੰਤ ਮੰਗਾਂ ਹੱਲ ਕਰਾਉਣ ਦੀ ਕੀਤੀ ਮੰਗ
ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਡੀਸੀ ਦਫਤਰ ਵਿਖੇ ਡੀਸੀ ਨੂੰ ਮੰਗ ਪੱਤਰ ਸੌਂਪ ਕੇ ਕੇਂਦਰ ਸਰਕਾਰ ਤੋਂ ਤੁਰੰਤ ਮੰਗਾਂ ਹੱਲ ਕਰਨ ਦੀ ਕੀਤੀ ਮੰਗ ਤਸਵੀਰਾਂ ਅੱਜ ਦੁਪਹਿਰ 3 ਵਜੇ ਕਰੀਬ ਸਾਹਮਣੇ ਆਈਆਂ ਹਨ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਜਿਨਾਂ ਵਿੱਚ ਕੇਂਦਰੀ ਬਿਜਲੀ ਸੋਧ ਬਿੱਲ 2025 ਨੂੰ ਰੱਦ ਕੀਤਾ ਜਾਵੇ। ਅਤੇ ਬਿਜਲੀ ਮਹਿਕਮੇ ਦਾ ਨਿਜੀਕਰਨ ਬੰਦ ਕੀਤਾ ਜਾਵੇ।