ਮਹਿਤਪੁਰ: ਥਾਣਾ ਮਹਿਤਪੁਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿੱਚ 2 ਚੋਰਾਂ ਨੂੰ 6 ਚੋਰੀ ਦੇ ਮੋਟਰਸਾਈਕਲ ਸਨੇ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦੇ ਆਂ ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿੱਚ ਉਹਨਾਂ ਨੇ ਦੋ ਚੋਰਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਹਨਾਂ ਦੇ ਕੋਲੋਂ ਛੇ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਫੜੇ ਗਏ ਆਰੋਪੀਆਂ ਦੀ ਪਹਿਚਾਣ ਸੰਦੀਪ ਸਿੰਘ ਉਰਫ ਸੋਨੀ ਅਤੇ ਤਰਜਿੰਦਰ ਸਿੰਘ ਉਰਫ ਕਾਕਾ ਵਜੋਂ ਹੋਈ ਹੈ ਅਤੇ ਇਹਨਾਂ ਦਾ ਤੀਜਾ ਸਾਥੀ ਬੂਟਾ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਪ੍ਰਿਆਸ ਕੀਤੇ ਜਾ ਰਹੇ ਹਨ