ਸੁਨਾਮ: ਮੌਸਮ ਠੀਕ ਹੋਣ ਤੋਂ ਬਾਅਦ ਕਣਕ ਦੀ ਖਰੀਦ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ- ਸੈਕਟਰੀ , ਮਾਰਕਿਟ ਕਮੇਟੀ
Sunam, Sangrur | Apr 19, 2024 ਸੁਨਾਮ ਦੀ ਅਨਾਜ ਮੰਡੀ ਵਿੱਚ ਕਣਕ ਦੀ ਆਮਦ ਨੇ ਜੋਰ ਫੜ ਲਿਆ ਪਰ ਕਣਕ ਥੋੜੀ ਸਿੱਲੀ ਹੋਣ ਕਾਰਨ ਪਿਛਲੇ ਸਾਲ ਨਾਲੋਂ ਸਰਕਾਰੀ ਖਰੀਦ ਏਜੰਸੀਆਂ ਵਪਾਰੀਆਂ ਨੇ ਅਜੇ ਖਰੀਦ ਘੱਟ ਹੀ ਸ਼ੁਰੂ ਕੀਤੀ ਹੋਈ ਹੈ ਮਾਰਕੀਟ ਕਮੇਟੀ ਦੇ ਸੈਕਟਰੀ ਨੇ ਦੱਸਿਆ ਕਿ ਮੌਸਮ ਠੀਕ ਹੋਣ ਤੋਂ ਬਾਅਦ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ।