ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿੱਥੇ ਸੂਬੇ ਭਰ ਦੇ ਵਿੱਚ ਨਗਰ ਕੀਰਤਨ ਨਿਕਲ ਰਹੇ ਨੇ ਉੱਥੇ ਹੀ ਮਲੇਰ ਕੋਟਲਾ ਸਰਕਾਰੀ ਕਾਲਜ ਗਰਾਉਂਡ ਵਿਖੇ ਲਾਈਟ ਐਂਡ ਸਾਊਂਡ ਸਮਾਗਮ ਕਰਵਾਇਆ ਗਿਆ ਜਿੱਥੇ ਮੁੱਖ ਮਹਿਮਾਨ ਵਜੇ ਪਹੁੰਚੇ ਸਿਹਤ ਮੰਤਰੀ ਬਲਵੀਰ ਸਿੰਘ ਦਾਸ ਜੀ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਆਏ ਲੋਕਾਂ ਨੂੰ ਗੁਰੂ ਜੀ ਦੀ ਜਿਮਨੀ ਬਾਰੇ ਜਾਣਕਾਰੀ ਦਿੱਤੀ ਤੇ ਉਹਨਾਂ ਦੀਆਂ ਦਿੱਤੀਆਂ ਸ਼ਹਾਦਤਾਂ ਬਾਰੇ।