ਫਤਿਹਗੜ੍ਹ ਸਾਹਿਬ: ਪਿੰਡ ਅੱਤੇਵਾਲੀ ਦੇ ਨਜ਼ਦੀਕ ਇੱਕ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਇੱਕ ਮਹਿਲਾ ਗ੍ਰਿਫਤਾਰ ਉਸਦਾ ਪਤੀ ਫਰਾਰ
ਪਿੰਡ ਅੱਤੇਵਾਲੀ ਦੇ ਨਜ਼ਦੀਕ ਇੱਕ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਵਾਲੀ ਇੱਕ ਮਹਿਲਾ ਤੇ ਉਸਦੇ ਪਤੀ ਦੇ ਖਿਲਾਫ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ ਜਦੋਂ ਕਿ ਉਸਦਾ ਪਤੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ।