ਬਾਘਾ ਪੁਰਾਣਾ: ਸਵੀਪ ਟੀਮ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਲੋਕਾ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕਰਨ ਲਈ ਮੋਗਾ ਸਵੀਪ ਟੀਮ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਕੇ ਲੋਕਾ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ