ਨਵਾਂਸ਼ਹਿਰ: ਨਵਾਂਸ਼ਹਿਰ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਦੂਜੇ ਦਿਨ ਵੀ ਹੜਤਾਲ ਜਾਰੀ, ਪੰਜਾਬ ਨੂੰ ਨੇਪਾਲ ਬਣਾਉਣ ਦੀ ਤਿਆਰੀ: ਸੂਰਜ ਖੋਸਲਾ
ਨਵਾਂਸ਼ਹਿਰ: ਅੱਜ ਮਿਤੀ 17 ਸਤੰਬਰ 2025 ਦੀ ਸਵੇਰੇ 10:30 ਵਜੇ ਨਗਰ ਕੌਂਸਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਨਗਰ ਕੌਂਸਲਾਂ ਨੂੰ ਨਿੱਜੀ ਕਰ ਹੱਥਾਂ ਵਿੱਚ ਦੇਣ ਦੇ ਵਿਰੋਧ ਵਿੱਚ ਅਨਿਸ਼ਚਿਤ ਕਾਲੀਨ ਹੜਤਾਲ ਸ਼ੁਰੂ ਕੀਤੀ ਗਈ ਹੈ। ਜਿਸ ਦੇ ਅੱਜ ਦੂਜੇ ਦਿਨ ਸਫਾਈ ਯੂਨੀਅਨ ਦੇ ਪ੍ਰਧਾਨ ਸੂਰਜ ਖੋਸਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਇਸ਼ਾਰੇ ਤੇ ਪੰਜਾਬ ਨੂੰ ਲੁੱਟਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵੀ ਨੇਪਾਲ ਦੇ ਰਸਤੇ ਤੇ ਚੱਲਣ ਲਈ ਮਜਬੂਰ