Public App Logo
Jansamasya
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
No video available

ਸੰਗਰੂਰ: ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਂਦਿਆਂ ਭਗਵੰਤ ਮਾਨ ਅਸਤੀਫ਼ਾ ਦੇਣ : ਸਾਬਕਾ ਮੁੱਖ ਸੰਸਦੀ ਸਕੱਤਰ, ਬਾਬੂ ਪ੍ਰਕਾਸ਼ ਚੰਦ ਗਰਗ

Sangrur, Sangrur | Mar 24, 2024
ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ, ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਸੰਗਰੂਰ ਅਤੇ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਗੈਰ ਕਾਨੂੰਨੀ ਅਤੇ ਨਕਲੀ ਸ਼ਰਾਬ ਪੀਣ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

MORE NEWS