ਮਲੋਟ: ਸਰਕਾਰੀ ਕੰਨਿਆ ਵਿਖੇ ਸਕੂਲ ਕਾਨੂੰਨੀ ਸਹਾਇਤਾ ਸੈਮੀਨਾਰ ਆਯੋਜਿਤ
ਨਵ-ਚੇਤਨਾ ਲੀਗਲ ਲਿਟਰੇਸੀ ਕਲੱਬ ਅਧੀਨ - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿੰਸੀਪਲ ਸਰਦਾਰ ਗਗੁਰਬਿੰਦਰ ਪਾਲ ਸਿੰਘ ਦੀ ਅਗਵਾਈ ਅਤੇ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਬੇਦੀ ਦੀ ਰਹਿਨੁਮਾਈ ਵਿੱਚ ਪੀਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਾਨੂੰਨੀ ਸਹਾਇਤਾ ਸੈਮੀਨਾਰ ਕਰਵਾਇਆ ਗਿਆ।