ਪਠਾਨਕੋਟ: ਮਹਿਲਾ ਦੇ ਨਾਲ ਕੁੱਟਮਾਰ ਕਰਨ ਦੇ ਆਰੋਪ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਚਾਰ ਲੋਕਾਂ ਦੇ ਕਿਤਾ ਮਾਮਲਾ ਦਰਜ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਭਾਰੀ ਨੇ ਦੱਸਿਆ ਹੈ ਕਿ ਉਹ ਹ ਏਰੀਏ ਦੀ ਰਹਿਣ ਵਾਲੀ ਮਹਿਲਾ ਨੇ ਬਿਆਨ ਦਰਜ ਕਰਾਏ ਸੀ ਕਿ ਉਹ ਘਰ 18 ਜੂਨ ਨੂੰ ਸ਼ਾਮ ਨੂੰ ਸੀ ਤਾਂ ਉਸਦਾ ਭਤੀਜਾ ਅਤੇ ਉਸਦੇ ਦੋਸਤਾਂ ਨੇ ਉਸ ਉਪਰ ਹਮਲਾ ਕਰ ਦਿੱਤਾ ਜਿਸ ਵਿੱਚ ਉਹ ਜਖਮੀ ਹੋ ਗਈ ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਚਾਰ ਲੋਕਾਂ ਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।