ਸੰਗਰੂਰ: ਸੰਗਰੂਰ ਜ਼ਿਲਾ ਸੰਗਰੂਰ ਦੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਲਈ ਸਾਈਕਲ ਰੈਲੀ 2 ਅਪ੍ਰੈਲ ਨੂੰ ਡੀ ਸੀ ਸੰਗ
ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸੰਬੰਧ ਦੇ ਵਿੱਚ ਜ਼ਿਲ੍ਾ ਸੰਗਰੂਰ ਦੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮਿਤੀ 2 ਅਪ੍ਰੈਲ ਨੂੰ ਸਵੇਰੇ 7 ਵਜੇ ਡੀਸੀ ਕੰਪਲੈਕਸ ਸੰਗਰੂਰ ਤੋਂ ਸਾਈਕਲ ਰੈਲੀ ਕਰਵਾਈ ਜਾ ਰਹੀ ਹੈ।