ਸੰਗਰੂਰ: ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਆਪਣੀ ਸੰਗਰੂਰ ਰਿਹਾਇਸ਼ ਵਿਖੇ ਸੁਣੀਆ ਲੋਕਾ ਦੀਆ ਸਮੱਸਿਆਵਾ
ਅੱਜ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਵੱਲ ਆਪਣੀ ਸੰਗਰੂਰ ਰਿਹਾਇਸ਼ ਵਿਖੇ ਲੋਕਾ ਦੀਆ ਸਮੱਸਿਆਵਾ ਨੂੰ ਸੁਣਿਆ ਗਿਆ ਅਤੇ ਕਈ ਸਮੱਸਿਆਵਾ ਦਾ ਮੌਕੇ ਤੇ ਹੱਲ ਕੀਤਾ ਗਿਆ। ਇਸ ਦੌਰਾਨ ਖੰਨਾ ਨੇ ਕਿਹਾ ਮੇਰੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਮੈਂ ਆਪਣੇ ਸੰਗਰੂਰ ਵਾਲੇ ਘਰ 'ਚ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ ਨੂੰ ਸੁਣਾ ਤੇ ਉਨ੍ਹਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਵਾ।