ਨਵਾਂਸ਼ਹਿਰ: ਜਨਗਣਨਾ-2027 ਲਈ ਜਾਗਰੂਕਤਾ ਵੈਨ ਰਵਾਨਾ, ਜਾਣੋ ਕਿਵੇਂ ਕਰੀਏ ਸਵੈ-ਗਣਨਾ
ਨਵਾਂਸ਼ਹਿਰ ਵਿੱਚ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਲਈ ਜਾਗਰੂਕਤਾ ਵੈਨ ਰਵਾਨਾ ਕੀਤੀ। 16 ਤੋਂ 30 ਨਵੰਬਰ ਤੱਕ se.census.gov.in ਪੋਰਟਲ ਰਾਹੀਂ ਸਵੈ-ਗਣਨਾ ਕੀਤੀ ਜਾ ਸਕਦੀ ਹੈ। 1 ਦਸੰਬਰ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ। ਵੱਧ ਜਾਣਕਾਰੀ ਲਈ ਵੀਡੀਓ ਦੇਖੋ।