ਐਸਏਐਸ ਨਗਰ ਮੁਹਾਲੀ: ਮੋਹਾਲੀ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਸੈਕਸ ਰੈਕੇਟ, 5 ਕੁੜੀਆਂ ਰੈਸਕਿਊ, 2 ਗ੍ਰਿਫ਼ਤਾਰ
ਮੋਹਾਲੀ ਦੇ ਸੈਕਟਰ-79 ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼। ਪੁਲਿਸ ਨੇ 2 ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 5 ਕੁੜੀਆਂ ਨੂੰ ਰੈਸਕਿਊ ਕਰਕੇ ਪਰਿਵਾਰਾਂ ਨੂੰ ਸੌਂਪਿਆ। ਰੋਜ਼ਗਾਰ ਦਾ ਝਾਂਸਾ ਦੇ ਕੇ ਦੂਜੇ ਸੂਬਿਆਂ ਤੋਂ ਲਿਆਂਦੀਆਂ ਗਈਆਂ ਸਨ ਕੁੜੀਆਂ।