ਲੁਧਿਆਣਾ ਪੱਛਮੀ: ਲੁਧਿਆਣਾ: ਦਵਾਈ ਲੈਣ ਜਾ ਰਹੇ ਬਜ਼ੁਰਗ ਜੋੜੇ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਲੱਤ ਕੱਟੀ ਗਈ
ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਇੱਕ ਭਿਆਨਕ ਹਾਦਸੇ ਵਿੱਚ ਬਜ਼ੁਰਗ ਮਹਿਲਾ ਦੀ ਲੱਤ ਕੱਟ ਕੇ ਵੱਖ ਹੋ ਗਈ। ਬਜ਼ੁਰਗ ਜੋੜਾ ਹਸਪਤਾਲ ਦਵਾਈ ਲੈਣ ਜਾ ਰਿਹਾ ਸੀ ਕਿ ਟਰੱਕ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ, ਜਦਕਿ ਪੀੜਤ ਦਾ ਇਲਾਜ ਚੱਲ ਰਿਹਾ ਹੈ।