ਮਜੀਠਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 11 ਅਪ੍ਰੈਲ ਨੂੰ ਕੱਥੋ ਨੰਗਲ ਸਾਈਲੋ ਗੁਦਾਮ ਦੇ ਬਾਹਰ ਹੋਵੇਗਾ ਰੋਸ਼ ਪ੍ਰਦਰਸ਼ਨ।
ਸਾਇਲੋ ਗੁਦਾਮਾਂ ਅੱਗੇ 11ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਕੱਥੂਨੰਗਲ ਵਿਖੇ ਸਾਇਲੋ ਗੁਦਾਮ ਅੱਗੇ ਧਰਨਾ ਦਿੱਤਾ ਜਾਵੇਗਾ, ਇਸ ਐਕਸ਼ਨ ਦੀ ਤਿਆਰੀ ਲਈ ਅੱਜ ਕੱਥੂਨੰਗਲ ਗੁਰਦਵਾਰਾ ਬਾਬਾ ਬੁੱਢਾ ਸਾਹਿਬ ਵਿਖੇ ਜਥੇਬੰਦੀ ਦੇ ਵੱਖ ਵੱਖ ਪੱਧਰਾਂ ਦੇ ਆਗੂ-ਕਾਰਕੁੰਨਾਂ ਦੀ ਵਧਵੀਂ ਮੀਟਿੰਗ ਕੀਤੀ ਗਈ।