ਹੁਸ਼ਿਆਰਪੁਰ: ਪਿੰਡ ਮੰਡ ਪੰਧੇਰ ਵਿੱਚ ਵਿਧਾਇਕ ਨੇ ਕੀਤਾ ਪ੍ਰਾਇਮਰੀ ਹੈਲਥ ਸੈਂਟਰ ਦੀ ਨਵ ਨਿਰਮਤ ਬਿਲਡਿੰਗ ਦਾ ਉਦਘਾਟਨ
ਹੁਸ਼ਿਆਰਪੁਰ -ਅੱਜ ਸਵੇਰੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਪ੍ਰਾਇਮਰੀ ਹੈਲਥ ਸੈਂਟਰ ਦੀ ਨਵ ਨਿਰਮਤ ਬਿਲਡਿੰਗ ਦਾ ਉਦਘਾਟਨ ਕਰਦੇ ਹੋਏ ਆਖਿਆ ਕਿ ਸੂਬੇ ਦੀ ਸਰਕਾਰ ਲਗਾਤਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰ ਰਹੀ ਹੈ l