ਸੰਗਰੂਰ: ਸੰਗਰੂਰ ਵਿਖੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਵੱਖ-ਵੱਖ ਐਸੋਸੀਏਸ਼ਨ ਦੇ ਨੁਮਾਇੰਦੇ ਨਾਲ ਕੀਤੀ ਗਈ ਮੀਟਿੰਗ
ਸੰਗਰੂਰ ਵਿਖੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਅੱਜ ਕੁਝ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਸਾਬਕਾ ਵਿਧਾਇਕ ਨੇ ਦੱਸਿਆ ਕਿ ਉਹ ਲੋਕਾਂ ਵੱਲੋਂ ਦਿੱਤੇ ਗਏ ਸੁਝਾਅ ਤੇ ਅਮਲ ਕਰਦੇ ਹੋਏ ਉਹਨਾਂ ਨੂੰ ਲਾਗੂ ਕਰਨ ਦਾ ਯਤਨ ਵੀ ਕਰ ਰਹੇ ਹਨ