ਅੰਮ੍ਰਿਤਸਰ 2: ਹਾਲ ਗੇਟ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਦਾ ਭਾਜਪਾ ਆਗੂਆਂ ਵੱਲੋਂ ਫੂਕਿਆ ਗਿਆ ਪੁਤਲਾ ਕੀਤੀ ਨਾਅਰੇਬਾਜ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਜਪਾ ਆਗੂਆਂ ਵੱਲੋਂ ਅੱਜ ਹਾਲਗੇਟ ਦੇ ਬਾਹਰ ਪੁਤਲਾ ਫੂਕਿਆ ਗਿਆ। ਅਤੇ 12 ਹਜਾਰ ਕਰੋੜ ਰੁਪਏ ਦਾ ਹਿਸਾਬ ਪੁੱਛਿਆ ਗਿਆ ਉਸ ਨੂੰ ਲੈ ਕੇ ਅੱਜ ਭਾਜਪਾ ਆਗੂਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ