ਅੰਮ੍ਰਿਤਸਰ 2: ਕੋਟ ਖਾਲਸਾ ਇਲਾਕੇ ਦੇ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਇੱਕ ਨੌਜਵਾਨ ਦਾ ਕੀਤਾ ਗਿਆ ਐਨਕਾਊਂਟਰ
Amritsar 2, Amritsar | Aug 30, 2025
ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਿਹਦੇ ਵਿੱਚੋਂ ਇੱਕ ਨੌਜਵਾਨ ਦਾ ਇਨਕਾਊਂਟਰ ਕੀਤਾ ਗਿਆ ਹੈ...