ਪਠਾਨਕੋਟ: ਸਿਹੋੜਾ ਖੁਰਦ ਵਿਖੇ ਮਨਾਇਆ ਗਿਆ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ
ਹਲਕਾ ਭੋਆ ਦੇ ਪਿੰਡ ਸਿਹੋੜਾ ਖੁਰਦ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਕਾਂਗਰਸੀ ਨੇਤਾ ਸਤੀਸ਼ ਕੁਮਾਰ ਜੱਟ ਪੰਮਾ ਨੇ ਸਮਾਗਮ ਵਿੱਚ ਪਹੁੰਚ ਕੇ ਅਰਦਾਸ ਕੀਤੀ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।