ਸੰਗਰੂਰ: ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਰਪਿਤ ਕਰਵਾਏ ਗਏ
ਗੁਰਦੁਆਰਾ ਯਾਦਗਾਰ ਸ਼ਹੀਦਾ ਪੱਤੀ ਦੁੱਲਟ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਕਰਵਾਏ ਗਏ ਤਸਵੀਰਾਂ ਅੱਜ ਦੇ ਪਹਿਰ 1 ਵਜੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਲੋਂਗੋਵਾਲ ਵਿਖੇ ਗੁਰਦੁਆਰਾ ਯਾਦਗਾਰ ਸ਼ਹੀਦਾ ਪੱਤੀ ਦੁਲਟ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਜੇ ਗੁਰਪੁਰਬ ਨੂੰ ਸਮਰਪਿਤ ਕਰਵਾਏ ਗਏ।