ਬੰਗਾ: ਡਿਪਟੀ ਕਮਿਸ਼ਨਰ ਨੇ ਵਿਧਾਇਕ ਸੁਖਵਿੰਦਰ ਸੁੱਖੀ ਨਾਲ ਬੰਗਾ ਦੀ ਮੰਡੀਆਂ ਦਾ ਦੌਰਾ ਕੀਤਾ
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਵਿਧਾਇਕ ਬੰਗਾ ਡਾ. ਸੁਖਵਿੰਦਰ ਸੁੱਖੀ ਨਾਲ ਬੰਗਾ ਸਮੇਂਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਿਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ