ਸੰਗਰੂਰ: ਪੁਲਿਸ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਨੂੰ ਕੀਤਾ ਕਾਬੂ
ਪੁਲਿਸ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਨੂੰ ਕੀਤਾ ਪੁਲਿਸ ਵੱਲੋਂ ਤਸਵੀਰਾਂ ਅੱਜ ਸ਼ਾਮ 4 ਵਜੇ ਦੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ। ਜਿੱਥੇ ਲਗਾਤਾਰ ਯੁੱਧ ਨਸ਼ੇ ਦੇ ਵਿਰੁੱਧ ਮੁਹਿੰਮ ਵਿੱਡੀ ਗਈ ਹੈ ਜਿੱਥੇ ਲਗਾਤਾਰ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈਆਂ ਕੀਤੀਆਂ ਗਈਆਂ ਹਨ ਉੱਥੇ ਹੀ ਅੱਜ ਪੁਲਿਸ ਨੂੰ ਇੱਕ ਸਫਲਤਾ ਮਿਲੀ।