ਮੋਗਾ: ਮੇਨ ਚੌਕ ਤੇ ਜੋਗਿੰਦਰ ਚੌਂਕ ਤੋਂ ਮੋਗਾ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਮੋਗਾ ਦੇ ਮੇਨ ਚੌਕ ਤੇ ਜੋਗਿੰਦਰ ਸਿੰਘ ਚੌਂਕ ਤੋਂ ਮੋਗਾ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਐਸਐਸਪੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਦੇ ਵਿੱਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।