ਰੂਪਨਗਰ: ਨੰਗਲ ਟਰੱਕ ਯੂਨੀਅਨ ਦੇ ਨਜ਼ਦੀਕ ਰਹਿੰਦੇ ਪ੍ਰਵਾਸੀ ਵਿਅਕਤੀ ਵੱਲੋਂ ਘਰ ਚੋਂ ਫਾਹਾ ਲਾ ਕੇ ਕੀਤੀ ਆਤਮ ਹੱਤਿਆ ਨੰਗਲ ਪੁਲਿਸ ਜਾਂਚ ਚੋਂ ਜੁੱਟੀ
ਨੰਗਲ ਟਰੱਕ ਯੂਨੀਅਨ ਦੇ ਨਜ਼ਦੀਕ ਰਹਿੰਦੇ ਇਕ ਪ੍ਰਵਾਸੀ ਵਿਅਕਤੀ ਵੱਲੋਂ ਘਰ ਚੋਂ ਫਾਹਾ ਲਾ ਕੇ ਆਤਮ ਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਮੌਕੇ ਤੇ ਪਹੁੰਚੀ ਨੰਗਲ ਪੁਲਿਸ ਵੱਲੋਂ ਉਕਤ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਦੇ ਦੱਸਣ ਅਨੁਸਾਰ ਉਕਤ ਵਿਅਕਤੀ ਸ਼ਰਾਬ ਪੀਣ ਦਾ ਆਦੀ ਸੀ।