ਨਕੋਦਰ: ਸ਼ਾਹਕੋਟ: ਕਈ ਪਰਿਵਾਰਾਂ ਨੇ ਦੂਜੀਆਂ ਪਾਰਟੀਆਂ ਛੱਡ ਕੇ ਕਾਂਗਰਸ ਦਾ ਫੜਿਆ ਪੱਲਾ
ਸ਼ਾਹਕੋਟ ਵਿਖੇ ਵੱਖ-ਵੱਖ ਪਰਿਵਾਰਾਂ ਨੇ ਦੂਜੀਆਂ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਇਹਨਾਂ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।