ਸੰਗਰੂਰ: ਪਿੰਡ ਲੱਖੇਵਾਲ ਸਥਿਤ ਆਪਣੀ ਰਿਹਾਇਸ਼ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਵਾਸੀਆਂ ਨਾਲ ਕੀਤੀ ਮੁਲਾਕਾਤ, ਸੁਣੀਆਂ ਮੰਗਾਂ
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਲੱਖੇਵਾਲ ਸਥਿਤ ਆਪਣੀ ਰਿਹਾਇਸ਼ ਵਿਖੇ ਸੰਗਰੂਰ ਹਲਕੇ ਦੇ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਿਆ। ਇਸ ਦੌਰਾਨ ਉਹਨਾਂ ਨੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।