ਰੂਪਨਗਰ: ਜ਼ਿਲ੍ਹਾ ਟਰੈਫਿਕ ਪੁਲਿਸ ਰੂਪਨਗਰ ਵੱਲੋਂ ਤੇਜ ਗਤੀ ਵਿੱਚ ਚੱਲਣ ਵਾਲੇ ਵਹੀਕਲਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
ਜ਼ਿਲ੍ਹਾ ਟਰੈਫਿਕ ਪੁਲਿਸ ਰੂਪਨਗਰ ਅਤੇ ਸਥਾਨਕ ਟਰੈਫਿਕ ਪੁਲਿਸ ਕੀਰਤਪੁਰ ਸਾਹਿਬ ਵੱਲੋਂ ਪਿੰਡ ਡਾਡੀ ਵਿਖੇ ਨਾਕਾ ਲਗਾ ਕੇ ਤੇਜ਼ ਗਤੀ ਵਿੱਚ ਚੱਲਣ ਵਾਲੇ ਵੀ ਕਲਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਚਾਲਕਾਂ ਦੇ ਚਲਾਨ ਕੱਟੇ ਗਏ ਹਨ ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਐਜੂਕੇਸ਼ਨ ਸੈੱਲ ਦੇ ਇੰਚਾਰਜ ਸੁਖਦੇਵ ਸਿੰਘ ਵੱਲੋਂ ਸਾਂਝੀ ਕੀਤੀ ਗਈ।